Judges 9:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਜੇ ਤੁਸੀਂ ਅੱਜ ਯਰੁੱਬਆਲ ਅਤੇ ਉਸ ਦੇ ਪਰਿਵਾਰ ਨਾਲ ਪੂਰੀ ਤਰ੍ਹਾਂ ਵਫ਼ਾਦਾਰ ਰਹੇ ਹੋ, ਤਾਂ ਮੈਨੂੰ ਉਮੀਦ ਹੈ ਕਿ ਤੁਸੀਂ ਅਬੀਮਲਕ ਨਾਲ ਵੀ ਆਪਣੇ ਰਾਜੇ ਵਜੋਂ ਖੁਸ਼ ਹੋ। ਅਤੇ ਮੈਨੂੰ ਉਮੀਦ ਹੈ ਕਿ ਉਹ ਵੀ ਤੁਹਾਡੇ ਨਾਲ ਪ੍ਰਸੰਨ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਜੇ ਤੁਸਾਂ ਸਚਿਆਈ ਅਤੇ ਭਲਮਣਸਊ ਤੋਂ ਯਰੁੱਬਆਲ ਅਤੇ ਉਹ ਦੇ ਘਰ ਨਾਲ ਅੱਜ ਵਰਤਿਆ ਤਾਂ ਤੁਸੀਂ ਅਬੀਮਲਕ ਨਾਲ ਅਨੰਦ ਰਹੋ ਅਤੇ ਉਹ ਤੁਹਾਡੇ ਨਾਲ ਅਨੰਦ ਰਹੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਜੇਕਰ ਤੁਸੀਂ ਅੱਜ ਦੇ ਦਿਨ ਸਚਿਆਈ ਅਤੇ ਖਰਿਆਈ ਨਾਲ ਯਰੁੱਬਆਲ ਅਤੇ ਉਸ ਦੇ ਘਰਾਣੇ ਨਾਲ ਵਰਤਾਉ ਕੀਤਾ ਹੈ ਤਾਂ ਤੁਸੀਂ ਅਬੀਮਲਕ ਨਾਲ ਅਨੰਦ ਰਹੋ, ਅਤੇ ਉਹ ਵੀ ਤੁਹਾਡੇ ਨਾਲ ਅਨੰਦ ਰਹੇ,