Judges 9:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਸ਼ਕਮ ਅਤੇ ਮਿੱਲੋ ਪਰਿਵਾਰ ਦੇ ਆਗੂਓ, ਜੇ ਤੁਸੀਂ ਠੀਕ ਵਿਹਾਰ ਨਾ ਕੀਤਾ ਹੋਵੇ ਤਾਂ ਅਬੀਮਲਕ ਤੁਹਾਨੂੰ ਤਬਾਹ ਕਰ ਦੇਵੇ ਅਤੇ ਤੁਸੀਂ ਵੀ ਅਬੀਮਲਕ ਨੂੰ ਤਬਾਹ ਕਰ ਦੇਵੋਂਗੇ।”
Punjabi Bible 2016 - ਪਵਿੱਤਰ ਬਾਈਬਲ O.V.
ਜੇ ਨਹੀਂ ਤਾਂ ਅਬੀਮਲਕ ਤੋਂ ਇੱਕ ਅੱਗ ਨਿੱਕਲੇ ਅਤੇ ਸ਼ਕਮ ਦਿਆਂ ਲੋਕਾਂ ਨੂੰ ਅਤੇ ਮਿੱਲੋ ਦੀ ਸੰਤਾਨ ਨੂੰ ਖਾ ਜਾਵੇ! ਅਤੇ ਸ਼ਕਾਮ ਦਿਆਂ ਲੋਕਾਂ ਅਤੇ ਮਿਲੋ ਦੀ ਸੰਤਾਨ ਵੱਲੋਂ ਭਈ ਇੱਕ ਅੱਗ ਨਿੱਕਲੇ ਅਤੇ ਅਬੀਮਲਕ ਨੂੰ ਖਾ ਜਾਵੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਨਹੀਂ, ਤਾਂ ਅਬੀਮਲਕ ਤੋਂ ਇੱਕ ਅੱਗ ਨਿੱਕਲੇ ਅਤੇ ਸ਼ਕਮ ਦੇ ਲੋਕਾਂ ਨੂੰ ਅਤੇ ਮਿੱਲੋ ਦੀ ਸੰਤਾਨ ਨੂੰ ਭਸਮ ਕਰ ਦੇਵੇ! ਅਤੇ ਸ਼ਕਮ ਦੇ ਲੋਕਾਂ ਅਤੇ ਮਿੱਲੋ ਦੀ ਸੰਤਾਨ ਵੱਲੋਂ ਵੀ ਅਜਿਹੀ ਹੀ ਅੱਗ ਨਿੱਕਲੇ ਅਤੇ ਅਬੀਮਲਕ ਨੂੰ ਭਸਮ ਕਰ ਦੇਵੇ!”