Judges 9:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਸਾਰਾ ਕੁਝ ਕਹਿਣ ਤੋਂ ਬਾਦ ਯੋਥਾਮ ਦੌੜ ਗਿਆ। ਉਹ ਬਏਰ ਨਾਮ ਦੇ ਸ਼ਹਿਰ ਵਿੱਚ ਭੱਜ ਕੇ ਜਾ ਵੜਿਆ। ਉਹ ਉਸੇ ਸ਼ਹਿਰ ਵਿੱਚ ਰਿਹਾ ਕਿਉਂਕਿ ਉਹ ਆਪਣੇ ਭਰਾ ਅਬੀਮਲਕ ਤੋਂ ਡਰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯੋਥਾਮ ਉੱਥੋ ਭੱਜ ਕੇ ਨੱਠਾ ਅਰ ਆਪਣੇ ਭਾਈ ਅਬੀਮਲਕ ਦੇ ਡਰ ਦੇ ਮਾਰੇ ਬਏਰ ਨੂੰ ਗਿਆ ਅਤੇ ਉੱਥੇ ਰਿਹਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯੋਥਾਮ ਉੱਥੋਂ ਭੱਜ ਗਿਆ ਅਤੇ ਆਪਣੇ ਭਰਾ ਅਬੀਮਲਕ ਦੇ ਡਰ ਦੇ ਕਾਰਨ ਬਏਰ ਨੂੰ ਜਾ ਕੇ ਉੱਥੇ ਹੀ ਰਹਿਣ ਲੱਗਾ।