Judges 9:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਬੀਮਲਕ ਨੇ ਇਸਰਾਏਲ ਦੇ ਲੋਕਾਂ ਉੱਤੇ ਤਿੰਨ ਸਾਲ ਰਾਜ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਬੀਮਲਕ ਨੇ ਇਸਰਾਏਲੀਆਂ ਵਿੱਚ ਤਿੰਨ ਵਰਹੇ ਸਰਦਾਰੀ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਬੀਮਲਕ ਨੇ ਇਸਰਾਏਲੀਆਂ ਉੱਤੇ ਤਿੰਨ ਸਾਲ ਤੱਕ ਰਾਜ ਕੀਤਾ।