Judges 9:24 — Compare Translations

2 translations compared side by side

Punjabi Bible 2016 - ਪਵਿੱਤਰ ਬਾਈਬਲ O.V.
ਭਈ ਉਹ ਅਨ੍ਹੇਰ ਜਿਹੜਾ ਯਰੁੱਬਆਲ ਦਿਆਂ ਸੱਤਰਾਂ ਪੁੱਤ੍ਰਾਂ ਨਾਲ ਹੋਇਆ ਸੀ ਮੁੜ ਕੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਭਰਾ ਅਬੀਮਲਕ ਦੇ ਸਿਰ ਉੱਤੇ ਆ ਪਵੇ ਜਿਸ ਨੇ ਉਨ੍ਹਾਂ ਨੂੰ ਵੱਢ ਸੁੱਟਿਆ ਅਤੇ ਸ਼ਕਮ ਦੇ ਵਾਸੀਆਂ ਦੇ ਸਿਰ ਉੱਤੇ ਭੀ ਜਿੰਨ੍ਹਾਂ ਨੇ ਉਹ ਦੇ ਭਰਾਵਾਂ ਦੇ ਵੱਢਣ ਵਿੱਚ ਉਪਰਾਲਾ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਉਹ ਜ਼ੁਲਮ ਜਿਹੜਾ ਯਰੁੱਬਆਲ ਦੇ ਸੱਤਰ ਪੁੱਤਰਾਂ ਨਾਲ ਹੋਇਆ ਸੀ ਮੁੜ ਕੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਭਰਾ ਅਬੀਮਲਕ ਦੇ ਸਿਰ ਉੱਤੇ ਆ ਪਵੇ, ਜਿਸ ਨੇ ਉਨ੍ਹਾਂ ਨੂੰ ਵੱਢ ਸੁੱਟਿਆ ਅਤੇ ਸ਼ਕਮ ਦੇ ਵਾਸੀਆਂ ਦੇ ਸਿਰ ਉੱਤੇ ਵੀ ਜਿਨ੍ਹਾਂ ਨੇ ਉਸ ਦੇ ਭਰਾਵਾਂ ਨੂੰ ਮਾਰਨ ਵਿੱਚ ਉਸ ਦੀ ਸਹਾਇਤਾ ਕੀਤੀ ਸੀ।