Judges 9:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਕਮ ਦੇ ਆਗੂ ਹੁਣ ਹੋਰ ਵੱਧੇਰੇ ਅਬੀਮਲਕ ਨੂੰ ਪਸੰਦ ਨਹੀਂ ਕਰਦੇ ਸਨ। ਉਨ੍ਹਾਂ ਨੇ ਆਦਮੀਆਂ ਨੂੰ ਪਹਾੜੀਆਂ ਦੀਆਂ ਚੋਟੀਆਂ ਉੱਤੇ ਘਾਤ ਲਾਕੇ ਬਿਠਾ ਦਿੱਤਾ ਤਾਂ ਜੋ ਉਹ ਸਾਰੇ ਯਾਤਰੀਆਂ ਉੱਤੇ ਹਮਲਾ ਕਰਕੇ ਉਨ੍ਹਾਂ ਨੂੰ ਲੁੱਟ ਸੱਕਣ। ਅਬੀਮਲਕ ਨੂੰ ਇਨ੍ਹਾਂ ਹਮਲਿਆਂ ਦਾ ਪਤਾ ਲੱਗ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸ਼ਕਮ ਦਿਆਂ ਲੋਕਾਂ ਨੇ ਪਹਾੜ ਦੀਆਂ ਟੀਸੀਆਂ ਉੱਤੇ ਉਸ ਦੇ ਫੜਨ ਲਈ ਛਹਿ ਲਾਉਣ ਵਾਲੇ ਬਿਠਾਏ ਅਤੇ ਉਨ੍ਹਾਂ ਨੇ ਉਸ ਰਾਹ ਦੇ ਸਭਨਾਂ ਲੰਘਣ ਵਾਲਿਆਂ ਨੂੰ ਲੁੱਟ ਲਿਆ ਅਤੇ ਅਬੀਮਲਕ ਨੂੰ ਖਬਰ ਹੋਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸ਼ਕਮ ਦੇ ਲੋਕਾਂ ਨੇ ਪਰਬਤ ਦੀਆਂ ਚੋਟੀਆਂ ਉੱਤੇ ਉਸ ਨੂੰ ਫੜਨ ਲਈ ਘਾਤ ਲਾਉਣ ਵਾਲੇ ਬਿਠਾਏ, ਜੋ ਉਸ ਰਸਤੇ ਤੋਂ ਲੰਘਣ ਵਾਲੇ ਸਾਰੇ ਲੋਕਾਂ ਨੂੰ ਲੁੱਟਦੇ ਸਨ, ਅਤੇ ਅਬੀਮਲਕ ਨੂੰ ਇਸ ਗੱਲ ਦੀ ਖ਼ਬਰ ਹੋਈ।