Judges 9:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਬੰਦਾ ਜਿਸ ਦਾ ਨਾਮ ਗਆਲ ਸੀ ਅਤੇ ਜੋ ਅਬਦ ਦਾ ਪੁੱਤਰ ਸੀ, ਆਪਣੇ ਭਰਾਵਾਂ ਸਮੇਤ ਸ਼ਕਮ ਸ਼ਹਿਰ ਵਿੱਚ ਆ ਵਸਿਆ। ਸ਼ਕਮ ਸ਼ਹਿਰ ਦੇ ਆਗੂਆਂ ਨੇ ਗਆਲ ਉੱਤੇ ਭਰੋਸਾ ਕਰਨ ਅਤੇ ਉਸ ਦੇ ਪਿੱਛੇ ਲੱਗਣ ਦਾ ਨਿਆਂ ਕਰ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਅਬਦ ਦਾ ਪੁੱਤ੍ਰ ਗਆਲ ਆਪਣੇ ਭਰਾਵਾਂ ਸਣੇ ਆਇਆ ਅਤੇ ਸ਼ਕਮ ਦੀ ਵੱਲ ਤੁਰਿਆ ਅਤੇ ਸ਼ਕਮ ਦੇ ਲੋਕਾਂ ਨੇ ਉਸ ਦੇ ਉੱਤੇ ਆਸਰਾ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਬਦ ਦਾ ਪੁੱਤਰ ਗਆਲ ਆਪਣੇ ਭਰਾਵਾਂ ਨਾਲ ਸ਼ਕਮ ਵਿੱਚ ਆਇਆ ਅਤੇ ਸ਼ਕਮ ਦੇ ਲੋਕਾਂ ਨੇ ਉਸ ਦੇ ਉੱਤੇ ਭਰੋਸਾ ਕੀਤਾ।