Judges 9:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਤੁਸੀਂ ਮੈਨੂੰ ਇਨ੍ਹਾਂ ਲੋਕਾਂ ਦਾ ਕਮਾਂਡਰ ਬਣਾ ਦਿਉ ਤਾਂ ਮੈਂ ਅਬੀਮਲਕ ਨੂੰ ਤਬਾਹ ਕਰ ਦਿਆਂਗਾ। ਮੈਂ ਉਸ ਨੂੰ ਆਖਾਂਗਾ, ‘ਆਪਣੀ ਫ਼ੌਜ ਤਿਆਰ ਕਰ ਅਤੇ ਜੰਗ ਕਰਨ ਲਈ ਬਾਹਰ ਆ।’”
Punjabi Bible 2016 - ਪਵਿੱਤਰ ਬਾਈਬਲ O.V.
ਹਾਏ ਹਾਏ! ਜੇ ਕਦੀ ਏਹ ਲੋਕ ਮੇਰੇ ਵੱਸ ਵਿੱਚ ਹੁੰਦੇ! ਤਾਂ ਮੈਂ ਅਬੀਮਲਕ ਨੂੰ ਇੱਕ ਪਾਸੇ ਕਰ ਦਿੰਦਾ ਅਤੇ ਉਸ ਨੇ ਅਬੀਮਲਕ ਨੂੰ ਆਖਿਆ, ਤੂੰ ਆਪਣੀ ਫੌਜ ਨੂੰ ਵਧਾ ਅਤੇ ਨਿੱਕਲ ਆ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਲਾ ਹੁੰਦਾ ਜੇ ਕਦੀ ਇਹ ਲੋਕ ਮੇਰੇ ਵੱਸ ਵਿੱਚ ਹੁੰਦੇ! ਤਾਂ ਮੈਂ ਅਬੀਮਲਕ ਨੂੰ ਇੱਕ ਪਾਸੇ ਕਰ ਦਿੰਦਾ।” ਫਿਰ ਉਸ ਨੇ ਅਬੀਮਲਕ ਨੂੰ ਕਿਹਾ, “ਤੂੰ ਆਪਣੀ ਫੌਜ ਨੂੰ ਵਧਾ ਅਤੇ ਨਿੱਕਲ ਆ!”