Judges 9:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਬੀਮਲਕ ਦੇ ਮਾਮਿਆਂ ਨੇ ਸ਼ਕਮ ਦੇ ਆਗੂਆਂ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਇਹ ਸਵਾਲ ਪੁੱਛਿਆ। ਸ਼ਕਮ ਦੇ ਅਗੂਆਂ ਨੇ ਅਬੀਮਲਕ ਦੇ ਪਿੱਛੇ ਲੱਗਣ ਦਾ ਨਿਰਣਾ ਕੀਤਾ ਅਤੇ ਆਖਿਆ, “ਆਖਰਕਾਰ ਉਹ ਸਾਡਾ ਭਰਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਮਾਮਿਆਂ ਨੇ ਉਹ ਦੇਲਈ ਸ਼ਕਮ ਦਿਆਂ ਸਾਰਿਆਂ ਲੋਕਾਂ ਦੇ ਕੰਨੀਂ ਇਹ ਗੱਲਾਂ ਪਾ ਦਿੱਤੀਆਂ। ਉਨ੍ਹਾਂ ਦੇ ਮਨ ਅਬੀਮਲਕ ਦੇ ਮਗਰ ਤੁਰਨ ਵੱਲ ਰਾਜ਼ੀ ਹੋਏ ਕਿਉਂ ਜੋ ਓਹ ਬੋਲੇ, ਇਹ ਸਾਡਾ ਭਰਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਦੇ ਮਾਮਿਆਂ ਨੇ ਸ਼ਕਮ ਦੇ ਸਾਰੇ ਲੋਕਾਂ ਦੇ ਕੰਨਾਂ ਵਿੱਚ ਇਹ ਗੱਲਾਂ ਪਾ ਦਿੱਤੀਆਂ। ਤਦ ਉਨ੍ਹਾਂ ਦੇ ਮਨ ਅਬੀਮਲਕ ਦੇ ਪਿੱਛੇ ਚੱਲਣ ਲਈ ਰਾਜ਼ੀ ਹੋਏ ਕਿਉਂ ਜੋ ਉਨ੍ਹਾਂ ਨੇ ਕਿਹਾ, “ਇਹ ਸਾਡਾ ਭਰਾ ਹੈ।”