Judges 9:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜ਼ਬੂਲ ਸ਼ਕਮ ਸ਼ਹਿਰ ਦਾ ਗਵਰਨਰ ਸੀ। ਜ਼ਬੂਲ ਨੇ ਉਹ ਗੱਲ ਸੁਣ ਲਈ ਜਿਹੜੀ ਅਬਦ ਦੇ ਪੁੱਤਰ ਗਆਲ ਨੇ ਆਖੀ ਸੀ, ਅਤੇ ਜ਼ਬੂਲ ਬਹੁਤ ਗੁਸੇ ਵਿੱਚ ਆ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਜ਼ਬੂਲ ਨੇ ਜੋ ਸ਼ਹਿਰ ਦਾ ਸਰਦਾਰ ਸੀ ਅਬਦ ਦੇ ਪੁੱਤ੍ਰ ਗਆਲ ਦੀਆਂ ਏਹ ਗੱਲਾਂ ਸੁਣੀਆਂ ਤਾਂ ਉਹ ਦਾ ਕ੍ਰੋਧ ਜਾਗ ਪਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਜ਼ਬੂਲ ਨੇ ਜੋ ਨਗਰ ਦਾ ਹਾਕਮ ਸੀ, ਅਬਦ ਦੇ ਪੁੱਤਰ ਗਆਲ ਦੀਆਂ ਇਹ ਗੱਲਾਂ ਸੁਣੀਆਂ ਤਾਂ ਉਸ ਦਾ ਕ੍ਰੋਧ ਭੜਕ ਗਿਆ।