Judges 9:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਹੁਣ ਤੈਨੂੰ ਅਤੇ ਤੇਰੇ ਬੰਦਿਆਂ ਨੂੰ ਅੱਜ ਰਾਤ ਆ ਜਾਣਾ ਚਾਹੀਦਾ ਹੈ ਅਤੇ ਸ਼ਹਿਰ ਤੋਂ ਬਾਹਰ ਖੇਤਾਂ ਅੰਦਰ ਛੁਪ ਜਾਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਤੂੰ ਆਪਣਿਆਂ ਲੋਕਾਂ ਸਣੇ ਰਾਤ ਨੂੰ ਉੱਠ ਅਤੇ ਰੜੇ ਵਿੱਚ ਛਹਿ ਲਾ ਕੇ ਬੈਠ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਤੂੰ ਆਪਣੇ ਲੋਕਾਂ ਨਾਲ ਰਾਤ ਨੂੰ ਉੱਠ ਅਤੇ ਮੈਦਾਨ ਵਿੱਚ ਘਾਤ ਲਾ ਕੇ ਬੈਠ,