Judges 9:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ, ਜਦੋਂ ਸਵੇਰੇ ਸੂਰਜ ਚੜ੍ਹੇ, ਸ਼ਹਿਰ ਉੱਤੇ ਹਮਲਾ ਕਰ ਦੇਣਾ। ਗਆਲ ਅਤੇ ਉਸ ਦੇ ਬੰਦੇ ਸ਼ਹਿਰ ਤੋਂ ਬਾਹਰ ਤੇਰੇ ਨਾਲ ਲੜਨ ਲਈ ਆਉਣਗੇ। ਜਦੋਂ ਉਹ ਆਦਮੀ ਲੜਨ ਲਈ ਬਾਹਰ ਆਉਣ ਤਾਂ ਜੋ ਕੁਝ ਤੂੰ ਉਨ੍ਹਾਂ ਨਾਲ ਕਰ ਸੱਕਦਾ ਹੈਂ ਉਨ੍ਹਾਂ ਨਾਲ ਕਰਨਾ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਵੇਰੇ ਸੂਰਜ ਚੜ੍ਹਦੇ ਹੀ ਤੂੰ ਪਰਭਾਤੇ ਹੀ ਉੱਠ ਕੇ ਸ਼ਹਿਰ ਉੱਤੇ ਹੱਲਾ ਕਰ ਅਰ ਵੇਖ, ਜਦ ਉਹ ਆਪਣਿਆਂ ਲੋਕਾਂ ਸਣੇ ਤੇਰਾ ਸਾਹਮਣਾ ਕਰਨ ਨੂੰ ਨਿੱਕਲੇ ਤਾਂ ਜੋ ਕੁਝ ਤੇਰੇ ਹੱਥੋਂ ਹੋ ਸੱਕੇ ਤੂੰ ਉਨ੍ਹਾਂ ਨਾਲ ਕਰੀਂ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਵੇਰੇ ਸੂਰਜ ਚੜ੍ਹਦੇ ਹੀ ਤੂੰ ਉੱਠ ਕੇ ਇਸ ਨਗਰ ਉੱਤੇ ਹਮਲਾ ਕਰ ਅਤੇ ਵੇਖ, ਜਦ ਉਹ ਆਪਣੇ ਲੋਕਾਂ ਨਾਲ ਤੇਰਾ ਸਾਹਮਣਾ ਕਰਨ ਨੂੰ ਨਿੱਕਲੇ ਤਾਂ ਜੋ ਕੁਝ ਤੇਰੇ ਤੋਂ ਹੋ ਸਕੇ, ਤੂੰ ਉਨ੍ਹਾਂ ਨਾਲ ਕਰੀਂ!”