Judges 9:35 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਬਦ ਦਾ ਪੁੱਤਰ ਗਆਲ ਬਾਹਰ ਨਿਕਲਿਆ ਅਤੇ ਸ਼ਕਮ ਸ਼ਹਿਰ ਦੇ ਦਰਵਾਜ਼ੇ ਉੱਤੇ ਖਲੋਤਾ ਸੀ। ਜਦੋਂ ਗਆਲ ਉੱਥੇ ਖਲੋਤਾ ਹੋਇਆ ਸੀ, ਅਬੀਮਲਕ ਅਤੇ ਉਸ ਦੇ ਸਿਪਾਹੀ ਆਪਣੀਆਂ ਛੁਪਣਗਾਹਾਂ ਵਿੱਚੋਂ ਬਾਹਰ ਨਿਕਲ ਆਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਬਦ ਦਾ ਪੁੱਤ੍ਰ ਗਆਲ ਬਾਹਰ ਨਿੱਕਲ ਕੇ ਸ਼ਹਿਰ ਦੇ ਬੂਹੇ ਦੇ ਲਾਂਘੇ ਉੱਤੇ ਖਲੋਤਾ ਰਿਹਾ। ਤਦ ਅਬੀਮਲਕ ਆਪਣੇ ਲੋਕਾਂ ਸਣੇ ਛਹਿ ਵਿੱਚੋਂ ਨਿੱਕਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਬਦ ਦਾ ਪੁੱਤਰ ਗਆਲ ਬਾਹਰ ਜਾ ਕੇ ਨਗਰ ਦੇ ਫਾਟਕ ਵਿੱਚ ਖੜ੍ਹਾ ਹੋਇਆ, ਤਦ ਅਬੀਮਲਕ ਆਪਣੇ ਲੋਕਾਂ ਨਾਲ ਘਾਤ ਵਿੱਚੋਂ ਬਾਹਰ ਨਿੱਕਲਿਆ।