Judges 9:36 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਗਆਲ ਨੇ ਸਿਪਾਹੀਆਂ ਨੂੰ ਦੇਖਿਆ। ਗਆਲ ਨੇ ਜ਼ਬੂਲ ਨੂੰ ਆਖਿਆ, “ਦੇਖ ਇੱਥੇ ਲੋਕ ਪਹਾੜਾ ਵਿੱਚੋਂ ਹੇਠਾਂ ਆ ਰਹੇ ਹਨ।” ਪਰ ਜ਼ਬੂਲ ਨੇ ਆਖਿਆ, “ਤੂੰ ਸਿਰਫ਼ ਪਹਾੜਾਂ ਦੇ ਪਰਛਾਵੇਂ ਦੇਖ ਰਿਹਾ ਹੈਂ। ਬਸ ਪਰਛਾਵੇਂ ਲੋਕਾਂ ਵਰਗੇ ਜਾਪਦੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਂ ਗਆਲ ਨੇ ਲੋਕਾਂ ਨੂੰ ਡਿੱਠਾ ਤਾਂ ਉਹ ਨੇ ਜ਼ਬੂਲ ਨੂੰ ਆਖਿਆ, ਪਹਾੜਾਂ ਦੀਆਂ ਟੀਸੀਆਂ ਉੱਤੋਂ ਲੋਕ ਲਹਿੰਦੇ ਹਨ! ਜ਼ਬੂਲ ਨੇ ਉਹ ਨੂੰ ਆਖਿਆ, ਏਹ ਪਹਾੜ ਦੇ ਪਰਛਾਵੇਂ ਹਨ ਜਿਹੜੇ ਤੁਹਾਨੂੰ ਮਨੁੱਖਾਂ ਵਾਂਙੁ ਦਿਸਦੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਗਆਲ ਨੇ ਲੋਕਾਂ ਨੂੰ ਵੇਖਿਆ ਤਾਂ ਉਸ ਨੇ ਜ਼ਬੂਲ ਨੂੰ ਕਿਹਾ, “ਵੇਖ, ਪਹਾੜਾਂ ਦੀਆਂ ਚੋਟੀਆਂ ਉੱਤੋਂ ਲੋਕ ਉਤਰਦੇ ਹਨ!” ਜ਼ਬੂਲ ਨੇ ਉਸ ਨੂੰ ਕਿਹਾ, “ਇਹ ਤਾਂ ਪਹਾੜਾਂ ਦੇ ਪਰਛਾਂਵੇ ਹਨ, ਜਿਹੜੇ ਤੁਹਾਨੂੰ ਮਨੁੱਖਾਂ ਵਾਂਗੂੰ ਦਿੱਸਦੇ ਹਨ।”