Judges 9:37 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਇੱਕ ਵਾਰ ਫ਼ੇਰ ਗਆਲ ਨੇ ਆਖਿਆ, “ਲੋਕ ਧਰਤੀ ਦੀ ਉੱਚੀ ਥਾਂ ਤੋਂ ਹੇਠਾਂ ਆ ਰਹੇ ਹਨ। ਅਤੇ ਉੱਥੇ! ਮੈਂ ਇੱਕ ਟੋਲੇ ਨੂੰ ਭਵਿੱਖਵਕਤਾ ਦੇ ਦ੍ਰੱਖਤ ਦੇ ਨੇੜੇ ਵੇਖਿਆ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਗਆਲ ਨੇ ਫੇਰ ਆਖਿਆ, ਵੇਖ, ਰੜੇ ਦੇ ਵਿੱਚੋਂ ਦੀ ਲੋਕ ਹੇਠਾਹਾਂ ਨੂੰ ਉੱਤਰੇ ਆਉਂਦੇ ਹਨ ਅਤੇ ਇੱਕ ਟੋਲੀ ਮਾਓਨਾਨੀਮ ਦੇ ਬਲੂਤ ਦੇ ਬਿਰਛ ਵੱਲੋਂ ਆਉਂਦੀ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਗਆਲ ਨੇ ਫੇਰ ਕਿਹਾ, “ਵੇਖ, ਮੈਦਾਨ ਦੇ ਵਿੱਚੋਂ ਦੀ ਲੋਕ ਹੇਠਾਂ ਨੂੰ ਉਤਰੇ ਆਉਂਦੇ ਹਨ ਅਤੇ ਇੱਕ ਟੋਲੀ ਮਾਓਨਾਨੀਮ ਦੇ ਬਲੂਤ ਦੇ ਰੁੱਖ ਵੱਲੋਂ ਆਉਂਦੀ ਹੈ।”