Judges 9:39 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਗਆਲ ਨੇ ਸ਼ਕਮ ਦੇ ਆਗੂਆਂ ਦੀ ਅਬੀਮਲਕ ਨਾਲ ਲੜਨ ਵਿੱਚ ਅਗਵਾਈ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਗਆਲ ਸ਼ਕਮ ਦਿਆਂ ਲੋਕਾਂ ਦੇ ਮੋਹਰੇ ਬਾਹਰ ਨਿੱਕਲ ਕੇ ਅਬੀਮਲਕ ਨਾਲ ਲੜਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਗਆਲ ਸ਼ਕਮ ਦੇ ਲੋਕਾਂ ਦੇ ਅੱਗੇ ਬਾਹਰ ਨਿੱਕਲ ਕੇ ਅਬੀਮਲਕ ਨਾਲ ਲੜਿਆ।