Judges 9:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਸ਼ਕਮ ਦੇ ਆਗੂਆਂ ਨੇ ਅਬੀਮਲਕ ਨੂੰ ਚਾਂਦੀ ਦੇ 70 ਸਿੱਕੇ ਦਿੱਤੇ। ਇਹ ਚਾਂਦੀ ਬਆਲ ਬਰੀਤ ਦੇਵਤੇ ਦੇ ਮੰਦਰ ਦੀ ਸੀ। ਅਬੀਮਲਕ ਨੇ ਉਸ ਚਾਂਦੀ ਨੂੰ ਗੁਲਾਮ ਖਰੀਦਣ ਲਈ ਵਰਤਿਆ। ਇਹ ਆਦਮੀ ਬੇਕਾਰ ਅਤੇ ਲਾਪਰਵਾਹ ਸਨ ਅਤੇ ਜਿੱਥੇ ਵੀ ਅਬੀਮਲਕ ਜਾਂਦਾ ਉਹ ਉਸ ਦੇ ਨਾਲ ਜਾਂਦੇ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਬਆਲ ਬਰੀਥ ਦੇ ਘਰ ਵਿੱਚ ਸੱਤਰ ਤੋਂਲੇ ਚਾਂਦੀ ਕੱਢ ਕੇ ਉਹ ਨੂੰ ਦਿੱਤੀ ਸੋ ਉਹ ਦੇ ਨਾਲ ਅਬੀਮਲਕ ਨੇ ਗੁੰਡੇ ਅਤੇ ਲੁੱਚੇ ਲੋਕ ਟਹਿਲੂਏ ਰੱਖੇ ਅਤੇ ਓਹ ਉਸ ਦੇ ਮਗਰ ਹੋਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਬਆਲ ਬਰੀਤ ਦੇ ਮੰਦਰ ਵਿੱਚੋਂ ਸੱਤਰ ਤੋਲੇ ਚਾਂਦੀ ਕੱਢ ਕੇ ਉਸ ਨੂੰ ਦਿੱਤੀ, ਅਤੇ ਉਸ ਦੇ ਨਾਲ ਅਬੀਮਲਕ ਨੇ ਗੁੰਡੇ ਅਤੇ ਲੁੱਚੇ ਲੋਕ ਰੱਖੇ ਜੋ ਉਸ ਦੇ ਪਿੱਛੇ ਹੋ ਗਏ।