Judges 9:40 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਬੀਮਲਕ ਅਤੇ ਉਸ ਦੇ ਬੰਦਿਆਂ ਨੇ ਗਆਲ ਅਤੇ ਉਸ ਦੇ ਬੰਦਿਆਂ ਦਾ ਪਿੱਛਾ ਕੀਤਾ। ਗਆਲ ਦੇ ਬੰਦੇ ਸ਼ਕਮ ਸ਼ਹਿਰ ਦੇ ਦਰਵਾਜ਼ੇ ਵੱਲ ਵਾਪਸ ਭੱਜੇ। ਬਹੁਤ ਸਾਰੇ ਗਆਲ ਦੇ ਬੰਦੇ, ਇਸਤੋਂ ਪਹਿਲਾਂ ਕਿ ਉਹ ਦਰਵਾਜ਼ੇ ਤੱਕ ਵਾਪਸ ਜਾ ਸੱਕਣ, ਮਾਰੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅਬੀਮਲਕ ਨੇ ਉਹ ਦਾ ਪਿੱਛਾ ਕੀਤਾ ਅਤੇ ਉਹ ਉਸ ਦੇ ਅੱਗੋਂ ਨੱਠਾ ਅਤੇ ਰਾਹ ਵਿੱਚ ਸ਼ਹਿਰ ਦੇ ਬੂਹੇ ਤੋੜੀ ਢੇਰ ਸਾਰੇ ਫੱਟੇ ਗਏ ਅਤੇ ਡਿੱਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਅਬੀਮਲਕ ਦੇ ਅੱਗਿਓਂ ਭੱਜਿਆ ਅਤੇ ਅਬੀਮਲਕ ਨੇ ਉਸ ਦਾ ਪਿੱਛਾ ਕੀਤਾ, ਅਤੇ ਨਗਰ ਦੇ ਫਾਟਕ ਤੱਕ ਭੱਜਦਿਆਂ ਬਹੁਤ ਸਾਰੇ ਜ਼ਖਮੀ ਹੋ ਗਏ।