Judges 9:41 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਅਬੀਮਲਕ ਅਰੂਮਾਹ ਸ਼ਹਿਰ ਨੂੰ ਵਾਪਸ ਚੱਲਾ ਗਿਆ। ਅਤੇ ਜ਼ਬੂਲ ਨੇ ਗਆਲ ਅਤੇ ਉਸ ਦੇ ਭਰਾਵਾਂ ਨੂੰ ਸ਼ਕਮ ਸ਼ਹਿਰ ਛੱਡ ਜਾਣ ਲਾਈ ਮਜ਼ਬੂਰ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਬੀਮਲਕ ਅਰੂਮਾਹ ਦੇ ਵਿੱਚ ਜਾ ਰਿਹਾ ਅਤੇ ਜ਼ਬੂਲ ਨੇ ਗਆਲ ਨੂੰ ਅਤੇ ਉਹ ਦਿਆਂ ਭਰਾਵਾਂ ਨੂੰ ਕੱਢ ਦਿੱਤਾ ਭਈ ਸ਼ਕਮ ਵਿੱਚ ਨਾ ਰਹਿਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਬੀਮਲਕ ਅਰੂਮਾਹ ਦੇ ਵਿੱਚ ਜਾ ਕੇ ਰਹਿਣ ਲੱਗਾ ਅਤੇ ਜ਼ਬੂਲ ਨੇ ਗਆਲ ਨੂੰ ਅਤੇ ਉਸ ਦੇ ਭਰਾਵਾਂ ਨੂੰ ਕੱਢ ਦਿੱਤਾ ਅਤੇ ਸ਼ਕਮ ਵਿੱਚ ਨਾ ਰਹਿਣ ਦਿੱਤਾ।