Judges 9:42 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਗਲੇ ਦਿਨ ਸ਼ਕਮ ਦੇ ਲੋਕ ਖੇਤਾਂ ਵਿੱਚ ਕੰਮ ਕਰਨ ਲਈ ਗਏ। ਅਬੀਮਲਕ ਨੂੰ ਇਸ ਦਾ ਪਤਾ ਲੱਗ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਗਲੇ ਭਲਕ ਅਜੇਹਾ ਹੋਇਆ ਜੋ ਲੋਕ ਰੜੇ ਵਿੱਚ ਨਿੱਕਲ ਗਏ ਅਤੇ ਅਬੀਮਲਕ ਨੂੰ ਖਬਰ ਹੋਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਗਲੇ ਦਿਨ ਅਜਿਹਾ ਹੋਇਆ ਕਿ ਲੋਕ ਮੈਦਾਨ ਵਿੱਚ ਨਿੱਕਲ ਗਏ ਅਤੇ ਅਬੀਮਲਕ ਨੂੰ ਇਸ ਦੀ ਖ਼ਬਰ ਹੋਈ।