Judges 9:43 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਅਬੀਮਲਕ ਨੇ ਆਪਣੇ ਆਦਮੀਆਂ ਨੂੰ ਤਿੰਨ ਹਿੱਸਿਆਂ ਵਿੱਚ ਵੰਡ ਦਿੱਤਾ। ਉਹ ਸ਼ਕਮ ਦੇ ਲੋਕਾਂ ਉੱਤੇ ਅਚਾਨਕ ਹਮਲਾ ਕਰਨਾ ਚਾਹੁੰਦਾ ਸੀ। ਇਸ ਲਈ ਉਸ ਨੇ ਆਪਣੇ ਆਦਮੀਆਂ ਨੂੰ ਖੇਤਾਂ ਅੰਦਰ ਛੁਪਾ ਦਿੱਤਾ। ਜਦੋਂ ਉਸ ਨੇ ਲੋਕਾਂ ਨੂੰ ਸ਼ਹਿਰ ਵਿੱਚੋਂ ਬਾਹਰ ਆਉਂਦਿਆਂ ਵੇਖਿਆ, ਤਾਂ ਉੱਛਲ ਪਿਆ ਅਤੇ ਉਨ੍ਹਾਂ ਉੱਤੇ ਹਮਲਾ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਹ ਨੇ ਲੋਕਾਂ ਨੂੰ ਲੈ ਕੇ ਉਨ੍ਹਾਂ ਦੀਆਂ ਤਿੰਨ ਟੋਲੀਆਂ ਬਣਾਈਆਂ ਅਤੇ ਰੜੇ ਤੇ ਛਹਿ ਲਾ ਕੇ ਬੈਠਾ ਅਤੇ ਓਨ ਵੇਖ ਕੇ ਡਿੱਠਾ ਭਈ ਲੋਕ ਸ਼ਹਿਰੋਂ ਨਿੱਕਲ ਆਏ ਅਤੇ ਉਹ ਉਨ੍ਹਾਂ ਦਾ ਸਾਹਮਣਾ ਕਰਨ ਨੂੰ ਉੱਠਿਆ ਅਤੇ ਉਨ੍ਹਾਂ ਨੂੰ ਮਾਰ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸ ਨੇ ਆਪਣੇ ਲੋਕਾਂ ਨੂੰ ਲੈ ਕੇ ਉਨ੍ਹਾਂ ਦੀਆਂ ਤਿੰਨ ਟੋਲੀਆਂ ਬਣਾਈਆਂ ਅਤੇ ਮੈਦਾਨ ਵਿੱਚ ਘਾਤ ਲਾ ਕੇ ਬੈਠਾ ਗਿਆ, ਅਤੇ ਜਦ ਉਸ ਨੇ ਵੇਖਿਆ ਕਿ ਲੋਕ ਨਗਰ ਤੋਂ ਨਿੱਕਲਦੇ ਹਨ ਤਦ ਉਨ੍ਹਾਂ ਉੱਤੇ ਹਮਲਾ ਕਰਕੇ ਉਨ੍ਹਾਂ ਨੂੰ ਮਾਰ ਲਿਆ