Judges 9:44 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਬੀਮਲਕ ਅਤੇ ਉਸ ਦਾ ਟੋਲਾ ਸ਼ਕਮ ਵੱਲ ਜਾਂਦੇ ਦਰਵਾਜ਼ੇ ਦੇ ਨੇੜੇ ਦੇ ਸਥਾਨ ਉੱਤੇ ਭੱਜਕੇ ਗਿਆ। ਦੂਸਰੇ ਦੋ ਟੋਲੇ ਬਾਹਰ ਖੇਤਾਂ ਵਿੱਚਲੇ ਲੋਕਾਂ ਵੱਲ ਭੱਜੇ ਅਤੇ ਉਨ੍ਹਾਂ ਨੂੰ ਮਾਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਬੀਮਲਕ ਉਨ੍ਹਾਂ ਟੋਲੀਆਂ ਸਣੇ ਜੋ ਉਸ ਦੇ ਨਾਲ ਸਨ ਅੱਗੇ ਨੱਠ ਕੇ ਸ਼ਹਿਰ ਦੇ ਬੂਹੇ ਦੇ ਲਾਂਘੇ ਉੱਤੇ ਖਲੋਤਾ ਅਤੇ ਉਨ੍ਹਾਂ ਦੋਹਾਂ ਟੋਲੀਆਂ ਸਣੇ ਉਨ੍ਹਾਂ ਸਭਨਾਂ ਉੱਤੇ ਜਿਹੜੇ ਰੜੇ ਵਿੱਚ ਸਨ ਆਣ ਪਿਆ ਅਤੇ ਉਨ੍ਹਾਂ ਨੂੰ ਵੱਢ ਸੁੱਟਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਬੀਮਲਕ ਆਪਣੇ ਨਾਲ ਦੀਆਂ ਟੋਲੀਆਂ ਨਾਲ ਅੱਗੇ ਭੱਜ ਕੇ ਨਗਰ ਦੇ ਫਾਟਕ ਵਿੱਚ ਖੜ੍ਹਾ ਹੋ ਗਿਆ, ਅਤੇ ਦੋ ਟੋਲੀਆਂ ਨੇ ਉਨ੍ਹਾਂ ਸਾਰਿਆਂ ਉੱਤੇ ਜਿਹੜੇ ਮੈਦਾਨ ਵਿੱਚ ਸਨ, ਹਮਲਾ ਕਰ ਕੇ ਉਨ੍ਹਾਂ ਨੂੰ ਮਾਰ ਦਿੱਤਾ।