Judges 9:45 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਅਬੀਮਲਕ ਅਤੇ ਉਸ ਦੇ ਆਦਮੀ ਉਹ ਸਾਰਾ ਦਿਨ ਸ਼ਕਮ ਸ਼ਹਿਰ ਦੇ ਵਿਰੁੱਧ ਲੜਦੇ ਰਹੇ ਅਬੀਮਲਕ ਅਤੇ ਉਸ ਦੇ ਆਦਮੀਆਂ ਨੇ ਸ਼ਕਮ ਸ਼ਹਿਰ ਉੱਤੇ ਕਬਜ਼ਾ ਕਰ ਲਿਆ ਅਤੇ ਉਸ ਸ਼ਹਿਰ ਦੇ ਲੋਕਾਂ ਨੂੰ ਮਾਰ ਦਿੱਤਾ ਫ਼ੇਰ ਅਬੀਮਲਕ ਨੇ ਸ਼ਹਿਰ ਨੂੰ ਢਹਿ-ਢੇਰੀ ਕਰ ਦਿੱਤਾ ਅਤੇ ਖੰਡਰਾਂ ਉੱਤੇ ਨਮਕ ਛਿੜਕ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਬੀਮਲਕ ਸਾਰਾ ਦਿਨ ਸ਼ਹਿਰ ਨਾਲ ਲੜਦਾ ਰਿਹਾ ਅਤੇ ਸ਼ਹਿਰ ਨੂੰ ਜਿੱਤ ਕੇ ਸ਼ਹਿਰ ਦਿਆਂ ਲੋਕਾਂ ਨੂੰ ਵੱਢ ਸੁੱਟਿਆ ਅਤੇ ਸ਼ਹਿਰ ਨੂੰ ਢਾਹ ਦਿੱਤਾ ਅਤੇ ਉਹ ਦੇ ਉੱਤੇ ਲੂਣ ਖਿੰਡਾਇਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਬੀਮਲਕ ਸਾਰਾ ਦਿਨ ਨਗਰ ਨਾਲ ਲੜਦਾ ਰਿਹਾ ਅਤੇ ਉਸ ਨੂੰ ਜਿੱਤ ਲਿਆ ਅਤੇ ਨਗਰ ਦੇ ਲੋਕਾਂ ਨੂੰ ਮਾਰ ਸੁੱਟਿਆ ਅਤੇ ਨਗਰ ਨੂੰ ਢਾਹ ਦਿੱਤਾ ਅਤੇ ਉਸ ਦੇ ਉੱਤੇ ਲੂਣ ਖਿੰਡਾ ਦਿੱਤਾ।