Judges 9:46 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉੱਥੇ ਸ਼ਕਮ ਵਿੱਚਲੇ ਮੁਨਾਰੇ ਵਿੱਚ ਕੁਝ ਲੋਕ ਰਹਿੰਦੇ ਸਨ। ਜਦੋਂ ਉਨ੍ਹਾਂ ਨੇ ਸੁਣਿਆ ਕਿ ਸ਼ਕਮ ਦੇ ਲੋਕਾਂ ਨਾਲ ਕੀ ਵਾਪਰਿਆ ਸੀ, ਉਹ ਜਾਕੇ ਆਪਣੇ ਦੇਵਤੇ ਏਲ ਬੇਰੀਥ, ਦੇ ਮੰਦਰ ਦੇ ਸਭ ਤੋਂ ਸੁਰੱਖਿਅਤ ਕਮਰੇ ਵਿੱਚ ਲੁਕ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਸ਼ਕਮ ਦੇ ਬੁਰਜ ਦੇ ਸਭਨਾਂ ਲੋਕਾਂ ਨੇ ਇਹ ਸੁਣਿਆ ਤਾਂ ਓਹ ਏਲਬਰੀਥ ਦਿਓਤੇ ਦੇ ਮੰਦਰ ਦੇ ਗੜ੍ਹ ਵਿੱਚ ਜਾ ਵੜ੍ਹੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਸ਼ਕਮ ਦੇ ਬੁਰਜ ਵਿੱਚ ਰਹਿਣ ਵਾਲੇ ਸਾਰੇ ਲੋਕਾਂ ਨੇ ਇਹ ਸੁਣਿਆ ਤਾਂ ਉਹ ਏਲਬਰੀਥ ਦੇਵਤੇ ਦੇ ਮੰਦਰ ਦੇ ਗੜ੍ਹ ਵਿੱਚ ਜਾ ਵੜੇ।