Judges 9:47 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਬੀਮਲਕ ਨੇ ਸੁਣਿਆ ਕਿ ਸ਼ਕਮ ਮੁਨਾਰੇ ਦੇ ਸਾਰੇ ਆਗੂ ਇਕੱਠੇ ਹੋਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਖਬਰ ਅਬੀਮਲਕ ਨੂੰ ਹੋਈ ਜੋ ਸ਼ਕਮ ਦੇ ਬੁਰਜ ਦੇ ਸਭ ਲੋਕ ਇਕੱਠੇ ਹੋਏ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਇਸ ਦੀ ਖ਼ਬਰ ਅਬੀਮਲਕ ਨੂੰ ਹੋਈ ਕਿ ਸ਼ਕਮ ਦੇ ਬੁਰਜ ਦੇ ਸਭ ਲੋਕ ਇਕੱਠੇ ਹੋਏ ਹਨ,