Judges 9:52 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਬੀਮਲਕ ਅਤੇ ਉਸ ਦੇ ਆਦਮੀ ਮੁਨਾਰੇ ਕੋਲ ਉਸ ਉੱਤੇ ਹਮਲਾ ਕਰਨ ਲਈ ਆਏ। ਉਹ ਅੱਗ ਲਾਉਣ ਲਈ ਮੁਨਾਰੇ ਦੇ ਦਰਵਾਜ਼ੇ ਤੱਕ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਅਬੀਮਲਕ ਬੁਰਜ ਦੇ ਕੋਲ ਆਇਆ ਅਤੇ ਉਸ ਦੇ ਨਾਲ ਲੜਿਆ ਅਤੇ ਉਸ ਦੇ ਸਾੜਨ ਲਈ ਬੁਰਜ ਦੇ ਬੂਹੇ ਦੇ ਨੇੜੇ ਆ ਢੁੱਕਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਬੀਮਲਕ ਬੁਰਜ ਦੇ ਕੋਲ ਜਾ ਕੇ ਉਸ ਦੇ ਨਾਲ ਲੜਿਆ, ਅਤੇ ਉਸ ਨੂੰ ਸਾੜਨ ਲਈ ਬੁਰਜ ਦੇ ਦਰਵਾਜ਼ੇ ਦੇ ਨੇੜੇ ਪਹੁੰਚਿਆ।