Judges 9:53 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜਦੋਂ ਉਹ ਮੁਨਾਰੇ ਦੇ ਦਰਵਾਜ਼ੇ ਉਤੇ ਖਲੋਤਾ ਸੀ, ਇੱਕ ਔਰਤ ਨੇ ਛੱਤ ਉੱਤੋਂ ਚੱਕੀ ਦਾ ਪੁੜ ਉਸ ਦੇ ਸਿਰ ਉੱਤੇ ਸੁੱਟ ਦਿੱਤਾ। ਜਿਸਨੇ ਉਸ ਦੇ ਸਿਰ ਦੇ ਟੋਟੇ-ਟੋਟੇ ਕਰ ਦਿੱਤੇ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਕਿਸੇ ਤੀਵੀਂ ਨੇ ਚੱਕੀ ਦਾ ਉਪਰਲਾ ਪੁੱੜ ਅਬੀਮਲਕ ਦੇ ਸਿਰ ਉੱਤੇ ਡੇਗ ਦਿੱਤਾ ਅਤੇ ਉਹ ਦਾ ਸਿਰ ਫੇਹ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਕਿਸੇ ਇਸਤਰੀ ਨੇ ਚੱਕੀ ਦਾ ਉੱਪਰਲਾ ਪੁੜ ਅਬੀਮਲਕ ਦੇ ਸਿਰ ਉੱਤੇ ਸੁੱਟ ਦਿੱਤਾ ਅਤੇ ਉਸ ਦਾ ਸਿਰ ਫੱਟ ਗਿਆ।