Judges 9:55 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਲੋਕਾਂ ਨੇ ਦੇਖਿਆ ਕਿ ਅਬੀਮਲਕ ਮਾਰਿਆ ਗਿਆ ਹੈ। ਇਸ ਲਈ ਉਹ ਸਾਰੇ ਘਰ ਚਏ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਇਸਰਾਏਲੀਆਂ ਨੇ ਡਿੱਠਾ ਜੋ ਅਬੀਮਲਕ ਪੂਰਾ ਹੋ ਗਿਆ ਹੈ ਤਾਂ ਸੱਭੋ ਆਪੋ ਆਪਣੇ ਘਰ ਨੂੰ ਚੱਲੇ ਗਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਇਸਰਾਏਲੀਆਂ ਨੇ ਵੇਖਿਆ ਕਿ ਅਬੀਮਲਕ ਮਰ ਗਿਆ ਹੈ ਤਾਂ ਸਾਰੇ ਆਪੋ ਆਪਣੇ ਘਰਾਂ ਨੂੰ ਚਲੇ ਗਏ।