Judges 9:56 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ ਪਰਮੇਸ਼ੁਰ ਨੇ ਅਬੀਮਲਕ ਨੂੰ ਉਸ ਦੇ ਮੰਦੇ ਕੰਮਾ ਦੀ ਸਜ਼ਾ ਦਿੱਤੀ। ਅਬੀਮਲਕ ਨੇ ਆਪਣੇ 70 ਭਰਾਵਾਂ ਨੂੰ ਮਾਰਕੇ ਆਪਣੇ ਹੀ ਪਿਤਾ ਦੇ ਖਿਲਾਫ਼ ਪਾਪ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਇਉਂ ਪਰਮੇਸ਼ਰ ਨੇ ਅਬੀਮਲਕ ਦੇ ਉਸ ਅਨ੍ਹੇਰ ਨੂੰ ਜੋ ਉਹ ਨੇ ਆਪਣਿਆਂ ਸੱਤਰ ਭਰਾਵਾਂ ਨੂੰ ਵੱਢ ਕੇ ਆਪਣੇ ਪਿਉ ਦੇ ਨਾਲ ਕੀਤਾ ਸੀ ਉਹ ਦੇ ਉੱਤੇ ਹੋਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਪਰਮੇਸ਼ੁਰ ਨੇ ਅਬੀਮਲਕ ਦੀ ਉਸ ਬੁਰਿਆਈ ਨੂੰ ਜੋ ਉਸ ਨੇ ਆਪਣੇ ਸੱਤਰ ਭਰਾਵਾਂ ਨੂੰ ਮਾਰ ਕੇ ਆਪਣੇ ਪਿਤਾ ਦੇ ਨਾਲ ਕੀਤੀ ਸੀ, ਉਸ ਦੇ ਸਿਰ ਉੱਤੇ ਮੋੜ ਦਿੱਤਾ,