Judges 9:57 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਸ਼ਕਮ ਦੇ ਸ਼ਹਿਰ ਦੇ ਲੋਕਾਂ ਨੂੰ ਵੀ ਉਨ੍ਹਾਂ ਦੇ ਮੰਦੇ ਕੰਮਾਂ ਦੀ ਸਜ਼ਾ ਦਿੱਤੀ। ਇਸ ਲਈ ਜਿਹੜੀਆਂ ਗੱਲਾਂ ਯੋਥਾਮ ਨੇ ਆਖੀਆਂ ਸਨ ਉਹ ਸੱਚ ਸਿੱਧ ਹੋਈਆਂ। (ਯੋਥਾਮ ਯਰੁੱਬਆਲ ਦਾ ਸਭ ਤੋਂ ਛੋਟਾ ਪੁੱਤਰ ਸੀ। ਯਰੁੱਬਆਲ ਗਿਦਾਊਨ ਸੀ।)
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸ਼ਕਮ ਦੇ ਲੋਕਾਂ ਦੀ ਸਾਰੀ ਬੁਰਿਆਈ ਉਨ੍ਹਾਂ ਦਿਆਂ ਸਿਰਾਂ ਉੱਤੇ ਪਰਮੇਸ਼ੁਰ ਨੇ ਪਾਈ ਅਤੇ ਉਨ੍ਹਾਂ ਉੱਤੇ ਯਰੁੱਬਆਲ ਦੇ ਪੁੱਤ੍ਰ ਯੋਥਾਮ ਦਾ ਸਰਾਪ ਆ ਪਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸ਼ਕਮ ਦੇ ਲੋਕਾਂ ਦੀ ਸਾਰੀ ਬੁਰਿਆਈ ਵੀ ਪਰਮੇਸ਼ੁਰ ਨੇ ਉਨ੍ਹਾਂ ਦੇ ਸਿਰਾਂ ਉੱਤੇ ਪਾਈ ਅਤੇ ਯਰੁੱਬਆਲ ਦੇ ਪੁੱਤਰ ਯੋਥਾਮ ਦਾ ਸਰਾਪ ਉਨ੍ਹਾਂ ਉੱਤੇ ਆ ਪਿਆ।