Lamentations 1:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦੁਸ਼ਮਣ ਨੇ ਆਪਣਾ ਹੱਥ ਫ਼ੈਲਾਇਆ। ਉਸ ਨੇ ਉਸ ਦੀਆਂ ਸਾਰੀਆਂ ਚੰਗੀਆਂ ਚੀਜ਼ਾਂ ਖੋਹ ਲਈਆਂ। ਦਰਅਸਲ, ਉਸ ਨੇ ਵਿਦੇਸ਼ੀ ਕੌਮਾਂ ਆਪਣੇ ਮੰਦਰ ਅੰਦਰ ਜਾਂਦੀਆਂ ਦੇਖੀਆਂ। ਅਤੇ ਯਹੋਵਾਹ ਜੀ, ਤੁਸੀਂ ਆਖਿਆ ਸੀ ਕਿ ਉਹ ਲੋਕ ਸਾਡੀ ਸਭਾ ਵਿੱਚ ਸ਼ਾਮਿਲ ਨਹੀਂ ਹੋ ਸੱਕਦੇ!
Punjabi Bible 2016 - ਪਵਿੱਤਰ ਬਾਈਬਲ O.V.
ਵਿਰੋਧੀ ਨੇ ਆਪਣਾ ਹੱਥ ਉਹ ਦੇ ਪਦਾਰਥਾਂ ਉੱਤੇ ਫੈਲਾਇਆ ਹੈ, ਉਹ ਨੇ ਵੇਖਿਆ ਹੈ ਕਿ ਪਰਾਈਆਂ ਕੌਮਾਂ ਉਹ ਦੇ ਪਵਿੱਤ੍ਰ ਅਸਥਾਨ ਵਿੱਚ ਵੜੀਆਂ ਹਨ, ਜਿਨ੍ਹਾਂ ਨੂੰ ਤੈਂ ਹੁਕਮ ਦਿੱਤਾ ਸੀ ਭਈ ਓਹ ਤੇਰੀ ਸਭਾ ਵਿੱਚ ਨਾ ਵੜਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵਿਰੋਧੀ ਨੇ ਆਪਣਾ ਹੱਥ ਉਸ ਦੀਆਂ ਮਨਭਾਉਣੀਆਂ ਵਸਤਾਂ ਉੱਤੇ ਵਧਾਇਆ ਹੈ, ਉਹ ਨੇ ਵੇਖਿਆ ਹੈ ਕਿ ਪਰਾਈਆਂ ਕੌਮਾਂ ਉਹ ਦੇ ਪਵਿੱਤਰ ਸਥਾਨ ਵਿੱਚ ਵੜੀਆਂ ਹਨ, ਜਿਨ੍ਹਾਂ ਲਈ ਤੂੰ ਹੁਕਮ ਦਿੱਤਾ ਸੀ ਕਿ ਉਹ ਤੇਰੀ ਸਭਾ ਵਿੱਚ ਨਾ ਵੜਨ।