Lamentations 1:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਸਾਰੇ ਲੋਕ ਜਿਹੜੇ ਇਨ੍ਹਾਂ ਰਾਹਾਂ ਤੋਂ ਲੰਘ ਰਹੇ ਹੋ ਤੁਸੀ ਕੋਈ ਪ੍ਰਵਾਹ ਨਹੀਂ ਕਰਦੇ ਜਾਪਦੇ। ਪਰ ਮੇਰੇ ਵੱਲ ਧਿਆਨ ਨਾਲ ਵੇਖੋ। ਕੀ ਮੇਰੇ ਦਰਦ ਵਰਗਾ, ਕੋਈ ਹੋਰ ਦਰਦ ਹੈ? ਕੀ ਉਸ ਦਰਦ ਵਰਗਾ ਕੋਈ ਅਜਿਹਾ ਦਰਦ ਹੈ, ਜਿਸ ਨਾਲ ਯਹੋਵਾਹ ਨੇ ਮੈਨੂੰ ਸਜ਼ਾ ਦਿੱਤੀ ਹੈ? ਉਸ ਨੇ ਮੈਨੂੰ ਆਪਣੇ ਮਹਾਂ ਕਹਿਰ ਦੇ ਦਿਨ ਸਜ਼ਾ ਦਿੱਤੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਸਾਰੇ ਲੰਘਣ ਵਾਲਿਓ! ਕੀ ਏਹ ਤੁਹਾਡੇ ਲਈ ਕੁਝ ਨਹੀਂॽ ਧਿਆਨ ਦਿਓ ਅਰ ਵੇਖੋ, ਕੀ ਕੋਈ ਦੁਖ ਮੇਰੇ ਦੁਖ ਵਰਗਾ ਹੈ ਜੋ ਮੇਰੇ ਉੱਤੇ ਆ ਪਿਆ ਹੈ, ਜਿਹ ਨੂੰ ਯਹੋਵਾਹ ਨੇ ਆਪਣੇ ਤੇਜ਼ ਕ੍ਰੋਧ ਦੇ ਦਿਨ ਵਿੱਚ ਪਾਇਆ ਹੈॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਸਾਰੇ ਲੰਘਣ ਵਾਲਿਓ! ਕੀ ਇਹ ਤੁਹਾਡੇ ਲਈ ਕੁਝ ਨਹੀਂ ਹੈ? ਧਿਆਨ ਦਿਓ ਅਤੇ ਵੇਖੋ, ਕੀ ਮੇਰੇ ਦੁੱਖ ਵਰਗਾ ਕੋਈ ਹੋਰ ਦੁੱਖ ਹੈ ਜੋ ਮੇਰੇ ਉੱਤੇ ਆਣ ਪਿਆ ਹੈ, ਜਿਸ ਨੂੰ ਯਹੋਵਾਹ ਨੇ ਆਪਣੇ ਭੜਕਦੇ ਕ੍ਰੋਧ ਦੇ ਦਿਨ ਮੇਰੇ ਉੱਤੇ ਪਾਇਆ ਹੈ?