Lamentations 1:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਨੂੰ ਮੁਸੀਬਤਾਂ ਅਤੇ ਸ਼ਖਤ ਗਲਾਮੀ ਤੋਂ ਮਗਰੋਂ ਬੰਦੀ ਬਣਾ ਲਿਆ ਗਿਆ। ਯਹੂਦਾਹ ਹੋਰਨਾਂ ਕੌਮਾਂ ਵਿੱਚਕਾਰ ਰਹਿੰਦਾ ਹੈ। ਪਰ ਇਸ ਨੂੰ ਕੋਈ ਅਰਾਮ ਨਹੀਂ ਮਿਲਿਆ। ਜਿਨ੍ਹਾਂ ਲੋਕਾਂ ਇਸ ਦਾ ਪਿੱਛਾ ਕੀਤਾ ਸੀ, ਫ਼ੜ ਲਿਆ। ਉਨ੍ਹਾਂ ਨੇ ਇਸ ਨੂੰ ਤਂਬ ਵਾਦੀਆਂ ਅੰਦਰ ਫ਼ੜ ਲਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਹੂਦਾਹ ਦੁਖ ਦੇ ਨਾਲ, ਅਤੇ ਕਠਣ ਸੇਵਾ ਦੇ ਨਾਲ ਅਸੀਰੀ ਵਿੱਚ ਗਈ, ਉਹ ਕੌਮਾਂ ਵਿੱਚ ਵੱਸਦੀ ਹੈ, ਪਰ ਅਰਾਮ ਦਾ ਥਾਂ ਨਹੀਂ ਲੱਭਦਾ। ਉਹ ਦੇ ਸਾਰੇ ਪਿੱਛਾ ਕਰਨ ਵਾਲਿਆਂ ਨੇ ਉਹ ਨੂੰ ਦੁਖ ਵਿੱਚ ਜਾ ਫੜਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦਾਹ ਦੁੱਖ ਦੇ ਨਾਲ, ਅਤੇ ਕਠਿਨ ਸੇਵਾ ਦੇ ਨਾਲ ਗ਼ੁਲਾਮੀ ਵਿੱਚ ਚਲੀ ਗਈ, ਉਹ ਕੌਮਾਂ ਦੇ ਵਿਚਕਾਰ ਵੱਸਦੀ ਹੈ, ਪਰ ਉਸ ਨੂੰ ਚੈਨ ਨਹੀਂ ਮਿਲਦਾ। ਉਹ ਦੇ ਸਾਰੇ ਪਿੱਛਾ ਕਰਨ ਵਾਲਿਆਂ ਨੇ ਉਸ ਨੂੰ ਦੁੱਖ ਵਿੱਚ ਜਾ ਫੜ੍ਹਿਆ।