Lamentations 1:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਰੂਸ਼ਲਮ ਨੇ ਬੁਰੀ ਤਰ੍ਹਾਂ ਪਾਪ ਕੀਤਾ। ਇਸ ਲਈ ਉਹ ਨਾਪਾਕ ਔਰਤ ਵਾਂਗ ਬਣ ਗਈ ਹੈ। ਅਤੀਤ ਵਿੱਚ, ਲੋਕ ਉਸਦੀ ਇੱਜ਼ਤ ਕਰਦੇ ਸਨ, ਹੁਣ ਉਹ ਉਸ ਨਾਲ ਵਿਅਰਬ ਵਾਂਗ ਵਿਹਾਰ ਕਰਦੇ ਸਨ ਕਿਉਂ ਕਿ ਉਨ੍ਹਾਂ ਨੇ ਉਸਦਾ ਨੰਗੇਜ਼ ਵੇਖ ਲਿਆ ਹੈ। ਉਹ ਖੁਦ ਕਰਾਹੁਉਂਦੀ ਹੈ ਅਤੇ ਚਲੀ ਜਾਂਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਰੂਸ਼ਲਮ ਨੇ ਵੱਡਾ ਪਾਪ ਕੀਤਾ, ਏਸ ਲਈ ਉਹ ਪਲੀਤ ਹੋ ਗਈ, ਸਾਰੇ ਜਿਹੜੇ ਉਹ ਦਾ ਆਦਰ ਕਰਦੇ ਸਨ ਉਹ ਦੀ ਨਿਰਾਦਰੀ ਕਰਦੇ ਹਨ, ਕਿਉਂ ਜੋ ਓਹਨਾਂ ਨੇ ਉਹ ਦਾ ਨੰਗੇਜ਼ ਵੇਖਿਆ, ਸੋ ਉਹ ਹਾਹਾਂ ਭਰਦੀ ਤੇ ਮੂੰਹ ਫੇਰ ਲੈਂਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਰੂਸ਼ਲਮ ਨੇ ਵੱਡਾ ਪਾਪ ਕੀਤਾ, ਇਸ ਲਈ ਉਹ ਅਸ਼ੁੱਧ ਹੋ ਗਈ, ਸਾਰੇ ਜਿਹੜੇ ਉਹ ਦਾ ਆਦਰ ਕਰਦੇ ਸਨ ਉਹ ਉਸ ਦਾ ਨਿਰਾਦਰ ਕਰਦੇ ਹਨ, ਕਿਉਂ ਜੋ ਉਨ੍ਹਾਂ ਨੇ ਉਸ ਦਾ ਨੰਗੇਜ਼ ਵੇਖਿਆ, ਹਾਂ, ਉਹ ਹਾਉਕੇ ਭਰਦੀ ਅਤੇ ਮੂੰਹ ਫੇਰ ਲੈਂਦੀ ਹੈ।