Lamentations 2:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਵੇਖੋ ਕਿਵੇਂ ਯਹੋਵਾਹ ਨੇ ਆਪਣੇ ਕ੍ਰੋਧ ਵਿੱਚ ਸੀਯੋਨ ਦੀ ਧੀ ਨਾਲ, ਇੱਕ ਘ੍ਰਿਨਾਯੋਗ ਚੀਜ਼ ਵਾਂਗ ਵਿਹਾਰ ਕੀਤਾ ਹੈ। ਉਸ ਨੇ ਇਸਰਾਏਲ ਦੇ ਪਰਤਾਪ ਨੂੰ ਅਕਾਸ਼ ਤੋਂ ਧਰਤੀ ਤੇ ਸੁੱਟ ਦਿੱਤਾ ਹੈ। ਯਹੋਵਾਹ ਨੇ ਆਪਣੇ ਕਹਿਰ ਦੇ ਦਿਨ ਚੇਤੇ ਵਿੱਚ ਨਹੀਂ ਲਿਆਂਦਾ ਕਿ ਇਸਰਾਏਲ ਉਸ ਦੇ ਚਰਨਾਂ ਦਾ ਟਿਕਾਣਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਨੇ ਕਿਵੇਂ ਸੀਯੋਨ ਦੀ ਧੀ ਨੂੰ ਆਪਣੇ ਕ੍ਰੋਧ ਵਿੱਚ ਬੱਦਲ ਨਾਲ ਢਕ ਲਿਆ ਹੈ! ਉਸ ਨੇ ਅਕਾਸ਼ੋਂ ਧਰਤੀ ਤੀਕ ਇਸਰਾਏਲ ਦੇ ਸੁਹੱਪਣ ਨੂੰ ਪਲਟ ਦਿੱਤਾ, ਅਤੇ ਆਪਣੇ ਕ੍ਰੋਧ ਦੇ ਸਮੇਂ ਆਪਣੇ ਪੈਰ ਦੀ ਚੌਂਕੀ ਨੂੰ ਚੇਤੇ ਨਾ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਏ! ਯਹੋਵਾਹ ਨੇ ਕਿਵੇਂ ਸੀਯੋਨ ਦੀ ਧੀ ਨੂੰ ਆਪਣੇ ਕ੍ਰੋਧ ਦੇ ਬੱਦਲ ਨਾਲ ਢੱਕ ਲਿਆ ਹੈ! ਉਸ ਨੇ ਇਸਰਾਏਲ ਦੀ ਸ਼ੋਭਾ ਨੂੰ ਅਕਾਸ਼ ਤੋਂ ਧਰਤੀ ਉੱਤੇ ਪਟਕ ਦਿੱਤਾ ਹੈ, ਅਤੇ ਆਪਣੇ ਕ੍ਰੋਧ ਦੇ ਦਿਨ ਆਪਣੇ ਪੈਰਾਂ ਦੀ ਚੌਂਕੀ ਨੂੰ ਯਾਦ ਨਾ ਕੀਤਾ।