Lamentations 2:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੇਰੇ ਨਬੀਆਂ ਨੇ ਤੇਰੇ ਲਈ ਦਰਸ਼ਨ ਵੇਖੇ। ਪਰ ਇਹ ਤੇਰੇ ਲਈ ਬੇਕਾਰ ਝੂਠ ਸਨ। ਉਨ੍ਹਾਂ ਨੇ ਤੇਰੇ ਪਾਪਾਂ ਦੇ ਵਿਰੁੱਧ ਪ੍ਰਚਾਰ ਨਹੀਂ ਕੀਤਾ। ਉਨ੍ਹਾਂ ਨੇ ਮਾਹੌਲ ਨੂੰ ਸੁਧਰਨ ਦੀ ਕੋਸ਼ਿਸ਼ ਨਹੀ ਕੀਤੀ। ਉਨ੍ਹਾਂ ਨੇ ਤੇਰੇ ਲਈ ਸੰਦੇਸਾਂ ਦਾ ਪ੍ਰਚਾਰ ਕੀਤਾ। ਪਰ ਇਹ ਝੂਠੇ, ਅਤੇ ਗੁਮਰਾਹ ਕਰਨ ਵਾਲੇ ਸੰਦੇਸ਼ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੇ ਨਬੀਆਂ ਨੇ ਤੇਰੇ ਲਈ ਝੂਠੀ ਤੇ ਵਿਅਰਥ ਅੰਤਰਧਿਆਨਤਾ ਵੇਖੀ, ਓਹਨਾਂ ਨੇ ਤੇਰੀ ਬਦੀ ਨੂੰ ਪਰਗਟ ਨਾ ਕੀਤਾ, ਭਈ ਤੁਹਾਨੂੰ ਅਸੀਰੀ ਤੋਂ ਮੋੜ ਲਿਆਉਣ, ਪਰ ਓਹਨਾਂ ਨੇ ਤੇਰੇ ਲਈ ਵਿਅਰਥ ਤੇ ਭਰਮਾਉਣ ਵਾਲੇ ਅਗੰਮ ਵਾਕ ਵੇਖੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੇ ਨਬੀਆਂ ਨੇ ਤੇਰੇ ਲਈ ਝੂਠੇ ਤੇ ਵਿਅਰਥ ਦਰਸ਼ਣ ਵੇਖੇ, ਉਹਨਾਂ ਨੇ ਤੇਰੇ ਅਪਰਾਧਾਂ ਨੂੰ ਪਰਗਟ ਨਾ ਕੀਤਾ, ਤਾਂ ਜੋ ਤੇਰੀ ਗ਼ੁਲਾਮੀ ਨੂੰ ਰੋਕ ਦਿੰਦੇ, ਪਰ ਉਹਨਾਂ ਨੇ ਤੇਰੇ ਲਈ ਵਿਅਰਥ ਤੇ ਭਰਮਾਉਣ ਵਾਲੇ ਅਗੰਮ ਵਾਕ ਬੋਲੇ,