Lamentations 2:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਰਾਹ ਉੱਤੋਂ ਲੰਘਦੇ ਲੋਕ ਤੇਰੇ ਤੇ ਹੈਰਾਨੀ ਨਾਲ ਤਾਲੀਆਂ ਮਾਰਦੇ ਨੇ ਉਹ ਸਿਰ ਹਿਲਾਉਂਦੇ ਨੇ ਤੇ ਯਰੂਸ਼ਲਮ ਦੀ ਧੀ ਤੇ ਸੀਟੀਆਂ ਮਾਰਦੇ ਨੇ। ਉਹ ਪੁੱਛਦੇ ਨੇ, “ਕੀ ਇਹੀ ਉਹ ਸ਼ਹਿਰ ਹੈ ਜੋ ਅੱਤ ਖੂਬਸੂਰਤ ਸ਼ਹਿਰ” ਅਤੇ “ਸਾਰੀ ਧਰਤੀ ਦਾ ਆਨੰਦ ਅਖਵਾਉਂਦਾ ਸੀ?”
Punjabi Bible 2016 - ਪਵਿੱਤਰ ਬਾਈਬਲ O.V.
ਸਭ ਲੰਘਣ ਵਾਲੇ ਤੇਰੇ ਉੱਤੇ ਤਾਲੀਆਂ ਵਜਾਉਂਦੇ ਹਨ, ਯਰੂਸ਼ਲਮ ਦੀ ਧੀ ਦੇ ਉੱਤੇ, ਓਹ ਨੱਕ ਚੜ੍ਹਾਉਂਦੇ ਅਤੇ ਸਿਰ ਹਿਲਾਉਂਦੇ ਹਨ, ਕੀ ਏਹ ਉਹ ਸ਼ਹਿਰ ਹੈ ਜਿਹ ਨੂੰ ਓਹ ਏਹ ਨਾਮ ਦਿੰਦੇ, - \ਸੁਹੱਪਣ ਦੀ ਪੂਰਨਤਾਈ,\ \ਸਾਰੇ ਸੰਸਾਰ ਦੀ ਖੁਸ਼ੀ\ॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਭ ਲੰਘਣ ਵਾਲੇ ਤੇਰੇ ਉੱਤੇ ਤਾੜੀਆਂ ਵਜਾਉਂਦੇ ਹਨ, ਉਹ ਯਰੂਸ਼ਲਮ ਦੀ ਧੀ ਦੇ ਉੱਤੇ, ਨੱਕ ਚੜ੍ਹਾਉਂਦੇ ਅਤੇ ਸਿਰ ਹਿਲਾਉਂਦੇ ਹੋਏ ਕਹਿੰਦੇ ਹਨ, ਕੀ ਇਹ ਉਹੋ ਸ਼ਹਿਰ ਹੈ ਜਿਸ ਨੂੰ ਉਹ ਇਹ ਨਾਮ ਦਿੰਦੇ ਸਨ, “ਸੁੰਦਰਤਾ ਵਿੱਚ ਸਿੱਧ, ਸਾਰੇ ਸੰਸਾਰ ਦਾ ਅਨੰਦ?”