Lamentations 2:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਸੀਯੋਨ ਦੀ ਧੀ ਦੀ ਕੰਧ ਢਾਹੁਣ ਦੀ ਵਿਉਂਤ ਬਣਾਈ। ਉਸ ਨੇ ਨਿਸ਼ਚਾ ਕਰ ਲਿਆ ਕਿ ਕੀ ਢਾਹੁਣ ਦੀ ਜ਼ਰੂਰਤ ਹੈ। ਫ਼ੇਰ ਉਹ ਅਗਾਂਹ ਵੱਧਿਆ ਅਤੇ ਇਸ ਨੂੰ ਤਬਾਹ ਕਰ ਦਿੱਤਾ। ਇਸ ਲਈ ਉਸ ਨੇ ਸਾਰੀਆਂ ਕੰਧਾ ਨੂੰ ਉਦਾਸੀ ਨਾਲ ਰੁਆ ਦਿੱਤਾ। ਉਹ ਇਕੱਠੀਆਂ ਹੀ ਬਰਬਾਦ ਹੋਈਆ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਨੇ ਸੀਯੋਨ ਦੀ ਧੀ ਦੀ ਸਫੀਲ ਨੂੰ ਢਾਹੁਣਾ ਠਾਨ ਲਿਆ, ਉਸ ਨੇ ਜਰੀਬ ਖਿੱਚੀ, ਉਸ ਨੇ ਆਪਣਾ ਹੱਥ ਨਾਸ ਕਰਨ ਤੋਂ ਨਾ ਹਟਾਇਆ, ਉਹ ਨੇ ਸਫੀਲ ਅਰ ਕੰਧ ਨੂੰ ਰੁਆਇਆ, ਓਹ ਇਕੱਠੇ ਨਢਾਲ ਹੋ ਗਏ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਸੀਯੋਨ ਦੀ ਧੀ ਦੀ ਸ਼ਹਿਰਪਨਾਹ ਨੂੰ ਢਾਹੁਣਾ ਠਾਣ ਲਿਆ, ਉਸ ਨੇ ਮਾਪ ਦੀ ਡੋਰੀ ਖਿੱਚੀ, ਉਸ ਨੇ ਆਪਣਾ ਹੱਥ ਨਾਸ ਕਰਨ ਤੋਂ ਨਾ ਹਟਾਇਆ, ਉਸ ਨੇ ਕਿਲ੍ਹੇ ਅਤੇ ਸ਼ਹਿਰਪਨਾਹ ਦੋਵਾਂ ਤੋਂ ਵਿਰਲਾਪ ਕਰਾਇਆ, ਉਹ ਦੋਵੇਂ ਇਕੱਠੇ ਬਰਬਾਦ ਹੋ ਗਏ।