Lamentations 3:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਮੇਰੇ ਉੱਤੇ ਹਮਲੇ ਲਈ ਤਿਆਰ ਇੱਕ ਰਿੱਛ ਵਾਂਗ ਹੈ। ਉਹ ਕਿਸੇ ਛੁਪੀ ਹੋਈ ਥਾਂ ਉੱਤੇ ਖਲੋਤੇ ਸ਼ੇਰ ਵਾਂਗ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਮੇਰੇ ਲਈ ਛਹਿ ਵਿੱਚ ਬੈਠਾ ਹੋਇਆ ਰਿੱਛ ਹੈ, ਲੁਕੋਂ ਵਿੱਚ ਬਬਰ ਸ਼ੇਰ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਮੇਰੇ ਲਈ ਘਾਤ ਵਿੱਚ ਬੈਠਾ ਹੋਇਆ ਰਿੱਛ, ਅਤੇ ਲੁੱਕ ਕੇ ਬੈਠੇ ਬੱਬਰ ਸ਼ੇਰ ਦੀ ਤਰ੍ਹਾਂ ਹੈ।