Lamentations 3:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਮੈਨੂੰ ਮੇਰੇ ਰਾਹ ਤੋਂ ਭਟਕਾਇਆ। ਉਸ ਨੇ ਮੈਨੂੰ ਟੁਕੜਿਆਂ ਵਿੱਚ ਪਾੜ ਸੁੱਟਿਆਂ ਅਤੇ ਮੈਨੂੰ ਬਰਬਾਦ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਮੈਨੂੰ ਕੁਰਾਹੇ ਪਾਇਆ, ਮੇਰੀ ਬੋਟੀ ਬੋਟੀ ਕਰ ਕੇ ਮੈਨੂੰ ਬਰਬਾਦ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਮੈਨੂੰ ਮੇਰੇ ਰਾਹਾਂ ਤੋਂ ਭਟਕਾ ਦਿੱਤਾ, ਅਤੇ ਮੇਰੇ ਟੁੱਕੜੇ-ਟੁੱਕੜੇ ਕਰਕੇ ਮੈਨੂੰ ਬਰਬਾਦ ਕੀਤਾ।