Lamentations 3:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਆਪਣੀ ਕਮਾਨ ਤਿਆਰ ਕਰ ਲਈ। ਉਸ ਨੇ ਮੈਨੂੰ ਆਪਣੇ ਤੀਰਾਂ ਦਾ ਨਿਸ਼ਾਨਾ ਬਣਾ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਧਣੁਖ ਖਿੱਚਿਆ, ਅਤੇ ਬਾਣਾਂ ਲਈ ਨਿਸ਼ਾਨੇ ਵਾਂਙੁ ਖੜਾ ਕੀਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਆਪਣਾ ਧਣੁੱਖ ਖਿੱਚਿਆ, ਅਤੇ ਮੈਨੂੰ ਤੀਰਾਂ ਦੇ ਨਿਸ਼ਾਨੇ ਵਾਂਗੂੰ ਖੜ੍ਹਾ ਕੀਤਾ।