Lamentations 3:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਮੇਰੇ ਪੇਟ ਅੰਦਰ ਤੀਰ ਮਾਰਿਆ। ਉਸ ਨੇ ਮੈਨੂੰ ਆਪਣੇ ਤੀਰਾਂ ਨਾਲ ਵਿੰਨ੍ਹਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਆਪਣੇ ਤਰਕਸ਼ ਦੇ ਤੀਰਾਂ ਨਾਲ ਮੇਰੇ ਗੁਰਦਿਆਂ ਨੂੰ ਵਿੰਨ੍ਹ ਸੁੱਟਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਆਪਣੇ ਤਰਕਸ਼ ਦੇ ਤੀਰਾਂ ਨਾਲ ਮੇਰੇ ਗੁਰਦਿਆਂ ਨੂੰ ਵਿੰਨ੍ਹ ਸੁੱਟਿਆ।