Lamentations 3:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਮੇਰੇ ਦੰਦਾਂ ਤੋਂ ਰੋੜ ਚਬਵਾਏ। ਉਸ ਨੇ ਮੈਨੂੰ ਧੂੜ ਅੰਦਰ ਮਿੱਧ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਮੇਰੇ ਦੰਦ ਰੋੜਿਆਂ ਨਾਲ ਭੰਨੇ, ਉਸ ਨੇ ਮੈਨੂੰ ਖਾਕ ਵਿੱਚ ਲਿਟਾਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਮੇਰੇ ਦੰਦ ਰੋੜਿਆਂ ਨਾਲ ਤੋੜ ਦਿੱਤੇ, ਉਸ ਨੇ ਮੈਨੂੰ ਰਾਖ਼ ਵਿੱਚ ਲਿਟਾਇਆ ਹੈ।