Lamentations 3:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਸੋਚਿਆ ਮੈਨੂੰ ਫ਼ੇਰ ਕਦੇ ਵੀ ਸ਼ਾਂਤੀ ਨਹੀਂ ਮਿਲੇਗੀ। ਮੈਂ ਚੰਗੀਆਂ ਚੀਜ਼ਾਂ ਬਾਰੇ ਭੁੱਲ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਮੇਰੀ ਜਾਨ ਨੂੰ ਸ਼ਾਂਤੀ ਤੋਂ ਦੂਰ ਕੀਤਾ, ਮੈਂ ਸੁਖਾਲ ਨੂੰ ਭੁੱਲ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਮੇਰੀ ਜਾਨ ਨੂੰ ਸ਼ਾਂਤੀ ਤੋਂ ਦੂਰ ਕੀਤਾ, ਮੈਂ ਸੁੱਖ ਨੂੰ ਭੁੱਲ ਗਿਆ ਹਾਂ।