Lamentations 3:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਆਪਣੇ-ਆਪ ਨੂੰ ਆਖਿਆ, “ਮੇਰੇ ਕੋਲ ਹੁਣ ਕੋਈ ਵੀ ਉਮੀਦ ਨਹੀਂ ਕਿ ਯਹੋਵਾਹ ਮੇਰੀ ਸਹਾਇਤਾ ਕਰੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਮੈਂ ਆਖਿਆ, ਮੇਰਾ ਬਲ ਮਿਟ ਗਿਆ, ਨਾਲੇ ਯਹੋਵਾਹ ਵੱਲੋਂ ਮੇਰੀ ਆਸਾ ਵੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਮੈਂ ਆਖਿਆ, ਮੇਰਾ ਬਲ ਨਾਸ ਹੋ ਗਿਆ, ਅਤੇ ਯਹੋਵਾਹ ਵੱਲੋਂ ਮੇਰੀ ਆਸ ਵੀ ਟੁੱਟ ਗਈ।