Lamentations 3:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਮੇਰੀ ਅਗਵਾਈ ਕੀਤੀ ਅਤੇ ਮੈਨੂੰ ਰੋਸ਼ਨੀ ਵਿੱਚ ਨਹੀਂ, ਸਗੋਂ ਅੰਧਕਾਰ ਵਿੱਚ ਲਿਆਂਦਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਮੈਨੂੰ ਧੱਕ ਦਿੱਤਾ ਅਤੇ ਮੈਨੂੰ ਅਨ੍ਹੇਰੇ ਵਿੱਚ ਤੋਂਰਿਆ, ਚਾਨਣ ਵਿੱਚ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਮੈਨੂੰ ਤਿਆਗ ਦਿੱਤਾ ਅਤੇ ਮੈਨੂੰ ਚਾਨਣ ਵਿੱਚ ਨਹੀਂ ਸਗੋਂ ਹਨੇਰੇ ਵਿੱਚ ਚਲਾਇਆ।