Lamentations 3:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਨੂੰ, ਮੇਰੀਆਂ ਸਾਰੀਆਂ ਮੁਸੀਬਤਾਂ ਚੰਗੀ ਤਰ੍ਹਾਂ ਯਾਦ ਨੇ। ਅਤੇ ਮੈਂ ਬਹੁਤ ਉਦਾਸ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੇਰਾ ਮਨ ਏਹ ਚੇਤੇ ਕਰਦਿਆਂ ਕਰਦਿਆਂ, ਮੇਰੇ ਅੰਦਰ ਲਿਫ ਗਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰਾ ਪ੍ਰਾਣ ਇਹ ਯਾਦ ਕਰਦਿਆਂ-ਕਰਦਿਆਂ, ਮੇਰੇ ਅੰਦਰ ਕਮਜ਼ੋਰ ਪੈ ਗਿਆ ਹੈ।