Lamentations 3:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਫ਼ੇਰ ਮੈਂ ਕਿਸੇ ਹੋਰ ਚੀਜ਼ ਬਾਰੇ ਸੋਚਦਾ ਹਾਂ, ਮੈਨੂੰ ਫ਼ੇਰ ਉਮੀਦ ਹੁੰਦੀ ਹੈ। ਜੋ ਮੈਂ ਸੋਚਦਾ ਹਾਂ ਇਹ ਹੈ:
Punjabi Bible 2016 - ਪਵਿੱਤਰ ਬਾਈਬਲ O.V.
ਏਹ ਮੈਂ ਆਪਣੇ ਦਿਲ ਨਾਲ ਸਿੰਮਰਦਾ ਹਾਂ, ਏਸ ਲਈ ਮੈਨੂੰ ਆਸਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਇਹ ਆਪਣੇ ਦਿਲੋਂ ਯਾਦ ਕਰਦਾ ਹਾਂ, ਇਸ ਲਈ ਮੈਨੂੰ ਆਸ ਹੈ।