Lamentations 3:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦੀ ਪ੍ਰੀਤ ਅਤੇ ਮਿਹਰ ਕਦੇ ਵੀ ਨਹੀਂ ਖਤਮ ਹੁੰਦੀ। ਉਸ ਦੀ ਦਇਆ ਕਦੇ ਨਹੀਂ ਮੁੱਕਦੀ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਯਹੋਵਾਹ ਦੀ ਦਯਾ ਹੈ ਕਿ ਅਸੀਂ ਮੁੱਕੇ ਨਹੀਂ, ਉਸ ਦਾ ਰਹਮ ਅਟੁੱਟ ਜੋ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਯਹੋਵਾਹ ਦੀ ਅੱਤ ਦਯਾ ਹੈ ਕਿ ਅਸੀਂ ਮੁੱਕ ਨਹੀਂ ਗਏ, ਕਿਉਂ ਜੋ ਉਸ ਦੀ ਦਯਾ ਅਟੁੱਟ ਹੈ!