Lamentations 3:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਰ ਸਵੇਰੇ ਉਹ ਇਸ ਨੂੰ ਨਵੇਂ ਤਰੀਕਿਆਂ ਨਾਲ ਦਰਸਾਉਂਦਾ ਹੈ! ਯਹੋਵਾਹ ਜੀ, ਤੁਸੀਂ ਕਿੰਨੇ ਸੱਚੇ ਅਤੇ ਵਫ਼ਾਦਾਰ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਹਰ ਸਵੇਰ ਨੂੰ ਤਾਜ਼ਾ ਹਨ, ਤੇਰੀ ਵਫ਼ਾਦਾਰੀ ਵੱਡੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਹਰ ਸਵੇਰ ਨੂੰ ਨਵੀਂ ਹੁੰਦੀ ਜਾਂਦੀ ਹੈ, ਤੇਰੀ ਵਫ਼ਾਦਾਰੀ ਵੱਡੀ ਮਹਾਨ ਹੈ।